North India Times
hpgovt_campaign_latest

ਮਨਪ੍ਰੀਤ ਬਾਦਲ ਦੱਸਣ ਮੁੱਖ ਸਕੱਤਰ ਦੀਆਂ ਤਿੰਨ ਮੁਆਫੀਆਂ ਨਾਲ ਕਿੰਨਾ ਖ਼ਜ਼ਾਨਾ ਭਰ ਗਿਆ?

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਵਜ਼ਾਰਤ ਉੱਤੇ ਸ਼ਰਾਬ ਮਾਫ਼ੀਆ ਨਾਲ ਰਲੇ ਹੋਣ ਦਾ ਗੰਭੀਰ ਇਲਜ਼ਾਮ ਲਗਾਇਆ ਹੈ। ਪਾਰਟੀ ਹੈੱਡਕੁਆਟਰ ਤੋਂ…

ਮੁੱਖ ਮਤੰਰੀ ਵੱਲੋਂ ਮੌਜੂਦਾ ਵਰ੍ਹੇ ਹੋਰ ਵਰਕਰ ਭਰਤੀ ਕਰਨ ਅਤੇ ਨਵੇਂ ਜੌਬ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਕਰਫਿਊ/ਲੌਕਡਾਊਨ ਦੇ ਸਮੇਂ ਦੌਰਾਨ ਵੀ ਮਨਰੇਗਾ ਸਕੀਮ ਦਾ ਪ੍ਰਭਾਵੀ ਲਾਹਾ ਲੈਂਦਿਆਂ ਪਿੰਡਾਂ ਵਿੱਚ ਵੱਡੀ ਪੱਧਰ 'ਤੇ ਮਜ਼ਦੂਰਾਂ ਦੀ ਸ਼ਮੂਲੀਅਤ ਵਾਲੇ ਕੰਮਾਂ ਨੂੰ ਅਮਲੀਜਾਮਾ ਪਹਿਨਾਇਆ। ਇੱਥੇ ਹੀ ਬੱਸ ਨਹੀਂ, ਸੂਬਾ…