North India Times
North India Breaking political, entertainment and general news

ਕਿਸਾਨਾਂ ਵਾਂਗ ਖੇਤ ਮਜ਼ਦੂਰਾਂ ਨੂੰ ਕਰਜ਼ੇ ‘ਚ ਡੋਬਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਜ਼ਿੰਮੇਵਾਰ

ਚੰਡੀਗੜ੍ਹ: ਆਪ ਪੰਜਾਬ ਦੇ ਸੀਨੀਅਰ ਆਗੂ  ਹਰਪਾਲ ਸਿੰਘ ਚੀਮਾ ਨੇ ਖੇਤ ਮਜ਼ਦੂਰਾਂ ਉੱਤੇ ਪਿਛਲੇ 30 ਸਾਲਾਂ 'ਚ 61 ਪ੍ਰਤੀਸ਼ਤ ਕਰਜ਼ ਵਧਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਅਤੇ ਬੇਈਮਾਨ ਨੀਅਤਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਪਾਰਟੀ…

ਪੰਜਾਬ ਸਰਕਾਰ ਨੇ ਪੰਜਾਬੀ ਨੂੰ ਉਤਸ਼ਾਹਿਤ ਕਰਨ ਵਾਲਿਆਂ ਏ.ਸੀ.ਆਰ ਵਿੱਚ ਨੂੰ 8 ਅੰਕ ਦੇਣ ਦੀ ਵਿਵਸਥਾ ਖਤਮ ਕੀਤੀ : ਡਾ. ਚੀਮਾ

 ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਸਮੇਂ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਅਧਿਆਪਕਾਂ ਨੂੰ ਸਾਲਾਨਾ ਗੁਪਤ ਰਿਪੋਰਟ (ਏ ਸੀ ਆਰ) ਵਿਚ 8 ਅੰਕ ਦਿੱਤੇ ਜਾਂਦੇ ਸਨ ਪਰ ਮੌਜੂਦਾ…

ਐਮ.ਐਸ.ਪੀ ਲਈ ਸੰਘਰਸ਼ ਵਾਲੇ ਬਿਆਨ ‘ਤੇ ‘ਆਪ’ ਨੇ ਉਡਾਈ ਸੁਖਬੀਰ ਸਿੰਘ ਬਾਦਲ ਦੀ ਖਿੱਲੀ

ਚੰਡੀਗੜ :‘ਫ਼ਸਲਾਂ ਦੀ ਐਮ.ਐਸ.ਪੀ ਬਚਾਉਣ ਸੰਬੰਧੀ ਮੋਦੀ ਸਰਕਾਰ ਵਿਰੁੱਧ ਸੰਘਰਸ਼ ਕਰਨ ਦੀਆਂ ਗੱਲਾਂ ਸੁਖਬੀਰ ਸਿੰਘ ਬਾਦਲ ਦੇ ਮੂੰਹੋਂ ਸੁਣਕੇ ਅੱਜ ਸਾਰਾ ਪੰਜਾਬ ਹੱਸ ਰਿਹਾ ਹੈ, ਕਿਉਂਕਿ ਹਰ ਕੋਈ ਜਾਣਦਾ ਹੈ ਕਿ ਇਸ ਸਮੇਂ ਬਾਦਲ ਪਰਿਵਾਰ ਸਿਰਫ਼ ਅਤੇ ਸਿਰਫ਼ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਹੀ…

ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ ਦੀ ਜਾਂਚ ਸੀ.ਬੀ.ਆਈ. ਜਾਂ ਐਸ.ਆਈ.ਟੀ. ਤੋਂ ਕਰਵਾਉਣ ਦੀ ਮੰਗ

ਪੰਜਾਬ ਦੇ ਪ੍ਰਸਿੱਧ ਤੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਵਲੋਂ ਏ.ਕੇ. 47 ਨਾਲ ਕੀਤੇ ਫਾਇਰਾਂ ਦਾ ਅਸਰ ਹਾਲੇ ਤੱਕ ਦੇਖਣ ਨੂੰ ਮਿਲ ਰਿਹਾ ਹੈ।ਪੁਲਸ ਵਲੋਂ ਇਸ ਮਾਮਲੇ ਵਿੱਚ ਕਥਿਤ ਰੂਪ ਵਿੱਚ ਦੋਸ਼ੀਆਂ ਨੂੰ ਚੁੱਪ ਚਪੀਤੇ ਬਚਾਉਣ ਦੀ ਕੋਸ਼ਿਸ਼  ਵਿਰੁੱਧ ਪੰਜਾਬ ਦੇ ਕੁਝ ਸਮਾਜਿਕ ਕਾਰਕੁੰਨਾਂ ਵਲੋਂ ਉਠਾਈ…